Home ਅਮਰੀਕਾ ਅਮਰੀਕਾ : ਓਹਾਇਉ ਵਿਚ ਗੋਲੀਬਾਰੀ, 4 ਲੋਕਾਂ ਦੀ ਮੌਤ

ਅਮਰੀਕਾ : ਓਹਾਇਉ ਵਿਚ ਗੋਲੀਬਾਰੀ, 4 ਲੋਕਾਂ ਦੀ ਮੌਤ

0
ਅਮਰੀਕਾ : ਓਹਾਇਉ ਵਿਚ ਗੋਲੀਬਾਰੀ, 4 ਲੋਕਾਂ ਦੀ ਮੌਤ

ਓਹਾਇਉ, 8 ਅਗਸਤ, ਹ.ਬ. : ਅਮਰੀਕਾ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਅਮਰੀਕਾ ਦੇ ਓਹਾਇਉ ’ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ’ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਵੀ ਹੋਏ ਹਨ। ਪੁਲਿਸ ਮੁਤਾਬਕ ਮਾਮਲਾ ਓਹਾਇਉ ਦੇ ਬਟਲਰ ਟਾਊਨਸ਼ਿਪ ਦਾ ਹੈ। ਹਮਲਾਵਰ ਕਾਰ ਵਿੱਚ ਆਇਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਇੱਥੋਂ ਫ਼ਰਾਰ ਹੋ ਗਿਆ ਸੀ। ਜਾਂਚ ਏਜੰਸੀਆਂ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ।