Home ਅਮਰੀਕਾ ਅਮਰੀਕਾ ’ਚ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਮਿਲੀ ਵੱਡੀ ਜ਼ਿੰਮੇਦਾਰੀ

ਅਮਰੀਕਾ ’ਚ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਮਿਲੀ ਵੱਡੀ ਜ਼ਿੰਮੇਦਾਰੀ

0

ਅਮਰੀਕੀ ਏਅਰਫੋਰਸ ਦੇ ਬਣੇ ਸਹਾਇਕ ਸਕੱਤਰ

ਵਾਸ਼ਿੰਗਟਨ, 16 ਮਾਰਚ (ਹਮਦਰਦ ਨਿਊਜ਼ ਸਰਵਿਸ) :
ਅਮਰੀਕਾ ਵਿੱਚ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਵੱਡੀ ਜ਼ਿੰਮੇਦਾਰੀ ਸੌਂਪ ਦਿੱਤੀ ਗਈ। ਉਨ੍ਹਾ ਨੂੰ ਅਮਰੀਕੀ ਏਅਰਫੋਰਸ ਦਾ ਸਹਾਇਕ ਸਕੱਤਰ ਬਣਾ ਦਿੱਤਾ ਗਿਆ। ਉਹ ਭਾਰਤੀ ਮੂਲ ਦੇ ਪਹਿਲੇ ਅਮਰੀਕੀ ਨਾਗਰਿਕ ਬਣ ਗਏ, ਜਿਨ੍ਹਾਂ ਨੂੰ ਇਹ ਅਹੁਦਾ ਸੌਂਪਿਆ ਗਿਆ। ਅਮਰੀਕੀ ਸੰਸਦ ਦੇ ਉਪਰਲੇ ਸਦਨ ‘ਸੈਨੇਟ’ ਨੇ ਰਵੀ ਚੌਧਰੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ।