Home ਅਮਰੀਕਾ ਅਮਰੀਕਾ ਦੀ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਅਮਰੀਕਾ ਦੀ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

0


ਗਰਭਪਾਤ ਦੀ ਗੋਲੀ ਤੋਂ ਹਟਾਈ ਪਾਬੰਦੀ
ਵਾਸ਼ਿੰਗਟਨ, 22 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ)
: ਅਮਰੀਕਾ ਦੀ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਸੁਣਾਉਂਦਿਆਂ ਗਰਭਪਾਤ ਦੀ ਗੋਲੀ ਮਿਫੇਪ੍ਰਿਸਟੋਨ ’ਤੇ ਪਾਬੰਦੀ ਲਾਉਣ ਤੋਂ ਇਨਕਾਰ ਕਰ ਦਿੱਤਾ। ਹੇਠਲੀਆਂ ਅਦਾਲਤਾਂ ਨੇ ਇਸ ਗੋਲੀ ’ਤੇ ਰੋਕ ਲਾ ਦਿੱਤੀ ਸੀ, ਪਰ ਸਰਵਉੱਚ ਅਦਾਲਤ ਨੇ ਇਸ ਫ਼ੈਸਲੇ ਨੂੰ ਪਲਟ ਦਿੱਤਾ।