ਅਮਰੀਕਾ ਨੇ ਪੁਤਿਨ ਦੀ ਕਥਿਤ ਪੇ੍ਮਿਕਾ ’ਤੇ ਲਗਾਈਆਂ ਨਵੀਂ ਪਾਬੰਦੀਆਂ

ਵਾਸ਼ਿੰਗਟਨ, 3 ਅਗਸਤ, ਹ.ਬ. : ਅਮਰੀਕਾ ਨੇ ਰੂਸ ਦੇ ਕੁੱਝ ਚੋਣਵੇਂ ਲੋਕਾਂ ’ਤੇ ਨਵੇਂ ਸਿਰੇ ਤੋਂ ਪਾਬੰਦੀਆਂ ਲਗਾਈਆਂ ਹਨ। ਇਸ ਦੇ ਦਾਇਰੇ ਵਿਚ ਸ਼ਾਮਲ ਲੋਕਾਂ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੀ ਕਥਿਤ ਪੇ੍ਰਮਿਕਾ ਵੀ ਸ਼ਾਮਲ ਹੈ। ਅਮਰੀਕਾ ਦੇ ਵਿੱਤ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਦੇ ਪ੍ਰਸ਼ਾਸਨ ਨੇ ਸਾਬਕਾ ਓਲੰਪਿਕ ਜਿਮਨਾਸਟ ਅਤੇ ਰੂਸੀ ਸੰਸਦ ਦੇ ਹੇਠਲੇ ਸਦਨ ਦੀ ਸਾਬਕਾ ਮੈਂਬਰ ਅਲੀਨਾ ਕਾਬੇਵਾ ਦਾ ਵੀਜ਼ਾ ਰੱਦ ਕਰ ਦਿੱਤਾ ਹੈ। ਉਨ੍ਹਾਂ ਦੀ ਜਾਇਦਾਦ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ।

Video Ad
Video Ad