ਜਨਜੀਵਨ ਹੋਇਆ ਪ੍ਰਭਾਵਿਤ
ਰੋਮ, 22 ਮਈ (ਗੁਰਸ਼ਰਨ ਸਿੰਘ ਸੋਨੀ) : ਜਿੱਥੇ ਬੀਤੇ ਕੁਝ ਦਿਨਾਂ ਤੋਂ ਇਟਲੀ ਦੇ ਕੁਝ ਇਲਾਕੇ ਭਾਰੀ ਮੀਂਹ ਤੇ ਹੜ੍ਹਾਂ ਦੀ ਮਾਰ ਝੱਲ ਰਹੇ ਨੇ, ਉੱਥੇ ਦੇਸ਼ ’ਚ ਅੱਜ ਉਸ ਵੇਲੇ ਇੱਕ ਹੋਰ ਕੁਦਰਤੀ ਆਫ਼ਤ ਦੇਖਣ ਨੂੰ ਮਿਲੀ, ਜਦੋਂ ਦੱਖਣੀ ਇਲਾਕੇ ਕਤਾਨੀਆ ’ਚ ਜਵਾਲਾਮੁਖੀ ਫਟ ਗਿਆ। ਇਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।
