Home ਤਾਜ਼ਾ ਖਬਰਾਂ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਹੋਇਆ ਦੇਹਾਂਤ

ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਹੋਇਆ ਦੇਹਾਂਤ

0
ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ  ਹੋਇਆ ਦੇਹਾਂਤ

ਚੰਡੀਗੜ੍ਹ, 12 ਅਗਸਤ, ਹ.ਬ. : ਉਘੇ ਇਤਿਹਾਸਕਾਰ ਅਤੇ ਸ਼ਾਇਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ ਹੋ ਗਿਆ। ਇਸ ਮੌਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ, ਖੋਜ-ਇਤਿਹਾਸ ਵਜੋਂ ਇੱਕ ਯੁੱਗ ਦਾ ਅੰਤ ਹੋ ਗਿਆ। ਪ੍ਰੋ. ਸਾਹਿਬ ਸਦਾ ਹੀ ਪਜੰਾਬ ਦੇ ਵਡਮੁੱਲੇ ਇਤਿਹਾਸ ਵਿਚ ਇੱਕ ਅਹਿਮ ਸਥਾਨ ਰੱਖਣਗੇ। ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਹੋਈ ਨੇਕ ਰੂਹ ਨੂੰ ਚਰਨੀਂ ਲਾਉਣ।