Home ਕਾਰੋਬਾਰ ਉਨਟਾਰੀਓ ਦੀ ਡੱਗ ਫੋਰਡ ਸਰਕਾਰ ਨੇ ਚੁੱਕਿਆ ਵੱਡਾ ਕਦਮ

ਉਨਟਾਰੀਓ ਦੀ ਡੱਗ ਫੋਰਡ ਸਰਕਾਰ ਨੇ ਚੁੱਕਿਆ ਵੱਡਾ ਕਦਮ

0


ਬੇਲ ਸਿਸਟਮ ’ਚ ਸੁਧਾਰ ਲਈ ਖਰਚੇਗੀ 112 ਮਿਲੀਅਨ ਡਾਲਰ
ਟੋਰਾਂਟੋ, 28 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) :
ਕੈਨੇਡਾ ਦੇ ਉਨਟਾਰੀਓ ਸੂਬੇ ਦੀ ਡੱਗ ਫੋਰਡ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਤਹਿਤ ਉਨਟਾਰੀਓ ਦੇ ਬੇਲ ਸਿਸਟਮ ਨੂੰ ਸੁਧਾਰਨ ਲਈ ਸਰਕਾਰ ਵੱਲੋਂ 112 ਮਿਲੀਅਨ ਡਾਲਰ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।