ਕਿਸਾਨਾਂ ਦੇ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਚੰਡੀਗੜ੍ਹ, 26 ਮਾਰਚ, ਹ.ਬ .: ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਵਿਚ ਕਿਸਾਨਾਂ ਨੇ ਸੜਕਾਂ ’ਤੇ ਧਰਨੇ ਲਾਏ। ਕਿਸਾਨਾਂ ਨੇ ਦਿੱਲੀ ਵਿਚ ਗਾਜ਼ੀਪੁਰ ਬਾਰਡਰ ਮੁਕੰਮਲ ਤੌਰ ’ਤੇ ਬੰਦ ਕੀਤਾ। ਇਸ ਤੋਂ ਇਲਾਵਾ ਚੰਡੀਗੜ੍ਹ-ਅੰਬਾਲਾ ਹਾਈਵੇ ਬੰਦ ਕੀਤਾ ਗਿਆ। ਇਸ ਵੇਲੇ ਰੇਲ ਆਵਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਤ ਰਹੀ। ਦੱਸਦੇ ਚਲੀਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਰੋਸ ਜਤਾ ਰਹੇ ਹਨ।

Video Ad
Video Ad