Home ਇੰਮੀਗ੍ਰੇਸ਼ਨ ਕੈਨੇਡਾ ’ਚ ਕਰਮਜੀਤ ਕੌਰ ਦੀ ਡਿਪੋਰਟੇਸ਼ਨ ’ਤੇ ਲੱਗੀ ਰੋਕ

ਕੈਨੇਡਾ ’ਚ ਕਰਮਜੀਤ ਕੌਰ ਦੀ ਡਿਪੋਰਟੇਸ਼ਨ ’ਤੇ ਲੱਗੀ ਰੋਕ

0


ਐਡਮਿੰਟਨ, 29 ਮਈ (ਹਮਦਰਦ ਨਿਊਜ਼ ਸਰਵਿਸ) : ਫਰਜ਼ੀ ਦਸਤਾਵੇਜ਼ਾਂ ਕਾਰਨ ਕੈਨੇਡਾ ’ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ 700 ਪੰਜਾਬੀਆਂ ਵਿਦਿਆਰਥੀਆਂ ਵਿੱਚ ਸ਼ਾਮਲ ਕਰਮਜੀਤ ਕੌਰ ਨੂੰ ਇੱਕ ਫੈਡਰਲ ਕੋਰਟ ਨੇ ਰਾਹਤ ਦੇ ਦਿੱਤੀ।