Home ਕਾਰੋਬਾਰ ਕੈਨੇਡਾ ਦੀ ਸੱਤਾਧਾਰੀ ਪਾਰਟੀ ਨੂੰ ਮਿਲਿਆ ਭਾਰਤੀ ਮੂਲ ਦਾ ਪ੍ਰਧਾਨ

ਕੈਨੇਡਾ ਦੀ ਸੱਤਾਧਾਰੀ ਪਾਰਟੀ ਨੂੰ ਮਿਲਿਆ ਭਾਰਤੀ ਮੂਲ ਦਾ ਪ੍ਰਧਾਨ

0


ਸਚਿਤ ਮਹਿਰਾ ਬਣੇ ਲਿਬਰਲ ਪਾਰਟੀ ਦੇ ਪ੍ਰੈਜ਼ੀਡੈਂਟ
ਔਟਵਾ, 8 ਮਈ (ਹਮਦਰਦ ਨਿਊਜ਼ ਸਰਵਿਸ) :
ਭਾਰਤੀ ਮੂਲ ਦੇ ਲੋਕ ਦੁਨੀਆ ਭਰ ਵਿੱਚ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਨੇ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਭਾਰਤੀ ਮੂਲ ਦੇ ਸਚਿਤ ਮਹਿਰਾ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਪ੍ਰਧਾਨ ਚੁਣੇ ਗਏ। ਔਟਵਾ ’ਚ ਲਿਬਰਲਾਂ ਦੀ ਕਨਵੈਨਸ਼ਨ ਦੌਰਾਨ ਸਚਿਤ ਦੇ ਨਾਮ ਦਾ ਐਲਾਨ ਕੀਤਾ ਗਿਆ।