Home ਤਾਜ਼ਾ ਖਬਰਾਂ ਗਾਇਕ ਦਲੇਰ ਮਹਿੰਦੀ ਦਾ ਗੁਰੂਗਰਾਮ ’ਚ ਫਾਰਮ ਹਾਊਸ ਸੀਲ

ਗਾਇਕ ਦਲੇਰ ਮਹਿੰਦੀ ਦਾ ਗੁਰੂਗਰਾਮ ’ਚ ਫਾਰਮ ਹਾਊਸ ਸੀਲ

0
ਗਾਇਕ ਦਲੇਰ ਮਹਿੰਦੀ ਦਾ ਗੁਰੂਗਰਾਮ ’ਚ ਫਾਰਮ ਹਾਊਸ ਸੀਲ

ਗੁਰੂਗਰਾਮ, 30 ਨਵੰਬਰ, ਹ.ਬ. : ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗਰਾਮ ਵਿਚ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਕਰੀਬ ਡੇਢ ਏਕੜ ਵਿਚ ਬਣੇ ਸੋਹਣਾ ਖੇਤਰ ਦੀ ਦਮਦਮਾ ਝੀਲ ਕੋਲ ਬਣੇ ਇਸ ਫਾਰਮ ਹਾਊਸ ਨੂੰ ਬਣਾਉਣ ਲਈ ਆਗਿਆ ਨਹੀਂ ਲਈ ਗਈ।
ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਣੇ ਤਿੰਨ ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ । ਨਗਰ ਯੋਜਨਾ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ।