ਟਰੰਪ ਦੇ ਪਰਵਾਰ ’ਤੇ ਨਿਊਯਾਰਕ ਦੇ ਅਟਾਰਨੀ ਜਨਰਲ ਨੇ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ

ਨਿਊਯਾਰਕ, 22 ਸਤੰਬਰ, ਹ.ਬ. : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਬੱਚਿਆਂ ਦੇ ਖ਼ਿਲਾਫ਼ ਨਿਊਯਾਰਕ ਦੇ ਅਟਾਰਨੀ ਜਨਰਲ ਨੇ ਧੋਖਾਧੜੀ ਅਤੇ ਗਲਤ ਬਿਆਨਬਾਜ਼ੀ ਦੇ ਇਲਜ਼ਾਮ ਵਿਚ ਮੁਕੱਦਮਾ ਦਰਜ ਕਰਾਇਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕਰਜ਼ਾ ਅਤੇ ਟੈਕਸ ਲਾਭ ਪ੍ਰਾਪਤ ਕਰਨ ਲਈ ਉਨ੍ਹਾਂ ਨੇ ਫਰਜ਼ੀਵਾੜਾ ਕੀਤਾ ਹੈ। ਇਹ ਗੋਲਮਾਲ 2011 ਤੋਂ 2021 ਦੇ ਵਿਚ ਕੀਤਾ ਗਿਆ।

Video Ad
Video Ad