Home ਅਮਰੀਕਾ ਟਵਿੱਟਰ ਤੇ ਗੂਗਲ ਦੀ ਅਮਰੀਕੀ ਸੁਪਰੀਮ ਕੋਰਟ ’ਚ ਵੱਡੀ ਜਿੱਤ

ਟਵਿੱਟਰ ਤੇ ਗੂਗਲ ਦੀ ਅਮਰੀਕੀ ਸੁਪਰੀਮ ਕੋਰਟ ’ਚ ਵੱਡੀ ਜਿੱਤ

0


ਕਿਸੇ ਪੋਸਟ ਲਈ ਜ਼ਿੰਮੇਦਾਰ ਨਹੀਂ ਹੋਣਗੀਆਂ ਕੰਪਨੀਆਂ
ਵਾਸ਼ਿੰਗਟਨ, 19 ਮਈ (ਹਮਦਰਦ ਨਿਊਜ਼ ਸਰਵਿਸ) :
ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਅਤੇ ਗੂਗਲ ਨੇ ਅਮਰੀਕਾ ਦੀ ਸੁਪਰੀਮ ਕੋਰਟ ਵਿੱਚ ਵੱਡੀ ਜਿੱਤ ਦਰਜ ਕੀਤੀ ਹੈ। ਅਦਾਲਤ ਨੇ ਇਨ੍ਹਾਂ ਦਾਅਵਿਆਂ ਨੂੰ ਦਰਕਿਨਾਰ ਕਰ ਦਿੱਤਾ ਕਿ ਇੰਟਰਨੈੱਟ ਕੰਪਨੀਆਂ ਨੂੰ ਉਨ੍ਹਾਂ ਦੀਆਂ ਸਾਈਟਾਂ ’ਤੇ ਪੋਸਟ ਕੀਤੀ ਗਈ ਸਮੱਗਰੀ ਲਈ ਜਵਾਬਦੇਹ ਠਹਿਰਾਇਆ ਜਾ ਸਕਦਾ ਹੈ
ਪਟੀਸ਼ਨਕਰਤਾ ਨੇ ਕਿਹਾ ਕਿ ਸੋਸ਼ਲ ਮੀਡੀਆ ਪੋਸਟ ਕਾਰਨ ਉਸ ਦੇ ਪਰਿਵਾਰ ਦੇ ਇੱਕ ਵਿਅਕਤੀ ਨੂੰ ਆਪਣੀ ਜਾਨ ਗਵਾਉਣੀ ਪੈ ਗਈ।