
ਚੰਡੀਗੜ੍ਹ, 23 ਜੁਲਾਈ, ਹ.ਬ. : ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲ ਗਿਆ ਜਦੋਂ ਵੱਡੀ ਮਾਤਰਾ ਵਿਚ ਨਸ਼ੇ ਸਣੇ ਪੰਜਾਬ ਪੁਲਿਸ ਨੇ ਉਤਰ ਪ੍ਰਦੇਸ਼ ਦੇ ਵਿਅਕਤੀ ਨੂੰ ਕਾਬੂ ਕਰ ਲਿਆ। ਦੱਸਦੇ ਚਲੀਏ ਕਿ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ ਵੱਡੀ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ।