Home ਤਾਜ਼ਾ ਖਬਰਾਂ ਪੰਜਾਬ ਯੂਨੀਵਰਸਿਟੀ ਦੇ ਵੀ.ਸੀ. ਨੇ ਦਿੱਤਾ ਅਸਤੀਫ਼ਾ

ਪੰਜਾਬ ਯੂਨੀਵਰਸਿਟੀ ਦੇ ਵੀ.ਸੀ. ਨੇ ਦਿੱਤਾ ਅਸਤੀਫ਼ਾ

0
ਪੰਜਾਬ ਯੂਨੀਵਰਸਿਟੀ ਦੇ ਵੀ.ਸੀ. ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਜਨਵਰੀ, ਹ.ਬ. : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਡੀਯੂਆਈ (ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ) ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ। ਉਕਤ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਚਾਂਸਲਰ ਅਤੇ ਮੀਤ ਪ੍ਰਧਾਨ ਜਗਦੀਪ ਧਨਖੜ ਨੇ ਵੀਸੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।