Home ਮੰਨੋਰੰਜਨ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਬਿੱਗ ਬੀ

ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਬਿੱਗ ਬੀ

0
ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਬਿੱਗ ਬੀ

ਹੈਦਰਾਬਾਦ, 6 ਮਾਰਚ (ਹਮਦਰਦ ਨਿਊਜ਼ ਸਰਵਿਸ) : ਬਿੱਗ ਬੀ ਨਾਮ ਨਾਲ ਜਾਣੇ ਜਾਂਦੇ ਬਾਲੀਵੁਡ ਅਦਾਕਾਰ ਅਮੀਤਾਬ ਬੱਚਨ ਫ਼ਿਲਮ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹੈਦਰਾਬਾਦ ਵਿੱਚ ਫ਼ਿਲਮ ਪ੍ਰੋਜੈਕਟ ਕੇ ਦੀ ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਸੱਟ ਲੱਗੀ।