ਇੱਕ ਵਿਅਕਤੀ ਦੀ ਮੌਤ, 4 ਲੋਕ ਜ਼ਖਮੀ
ਬਰੈਂਪਟਨ, 21 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਵਿੱਚ ਇੱਕ ਅਪਾਰਟਮੈਂਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ।