ਕਿਹਾ : ਕਿਸਾਨਾਂ ਦੀ ਤਰ੍ਹਾਂ ਤੁਹਾਡੇ ਤੋਂ ਵੀ ਮਾਫੀ ਮੰਗਣਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 26 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਦਿੱਲੀ ’ਚ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਵਿੱਚ ਪੁੱਜੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨੇ ਵੱਡਾ ਬਿਆਨ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲਵਾਨਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਤਰ੍ਹਾਂ ਤੁਹਾਡੇ ਕੋਲੋਂ ਵੀ ਮਾਫ਼ੀ ਮੰਗਣਗੇ।