
ਚੰਡੀਗੜ੍ਹ, 3 ਮਾਰਚ, ਹ.ਬ. : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਸਭ ਤੋਂ ਪਹਿਲਾਂ ਸਵੇਰੇ ਰਾਜਪਾਲ ਦਾ ਭਾਸ਼ਨ ਸ਼ੁਰੂ ਹੋਇਆ। ਰਾਜਪਾਲ ਦੇ ਭਾਸ਼ਨ ਦੌਰਾਨ ਹੀ ਕਾਂਗਰਸ ਵਾਕਆਊਟ ਕਰ ਗਈ।
ਦੱਸਦੇ ਚਲੀਏ ਕਿ ਇਸ ਤੋਂ ਬਾਅਦ ਦੁਪਹਿਰ ਬਾਅਦ ਪੰਜਾਬ ਦੇ ਵਿਛੜੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਇਸ ਬਜਟ ਨਾਲ ਸੂਬੇ ਦੇ ਅਗਲੇ ਸਾਲਾਂ ਦੇ ਵਿਕਾਸ ਦੀ ਰੂਪ ਰੇਖਾ ਦਿਖਾਉਣਗੇ।
‘ਆਪ’ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਅਤੇ ਅਧੂਰੀਆਂ ਸਕੀਮਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ। ਹਾਲਾਂਕਿ ਸਦਨ ਵਿੱਚ ਪਹਿਲੇ ਦਿਨ ਦਾ ਮਾਹੌਲ ਜ਼ਿਆਦਾ ਗਰਮ ਹੋਣ ਦੀ ਸੰਭਾਵਨਾ ਘੱਟ ਹੈ। ਕਿਉਂਕਿ ਰਾਜਪਾਲ ਦੇ ਭਾਸ਼ਣ ਅਤੇ ਫਿਰ ਵਿਛੜੀਆਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ