Home ਤਾਜ਼ਾ ਖਬਰਾਂ ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜੀ

‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜੀ

0
‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜੀ

ਅੰਮ੍ਰਿਤਸਰ, 16 ਜਨਵਰੀ, ਹ.ਬ. : ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਨੂੰ ਅੱਖਾਂ ਸਾਹਮਣੇ ਹਨ੍ਹੇਰੇ ਦੀ ਸ਼ਿਕਾਇਤ ਸੀ।