ਸੁਖਬੀਰ ਬਾਦਲ ਨੇ ਜੇਲ੍ਹ ਵਿਚ ਬੰਦ ਮਜੀਠੀਆ ਨਾਲ ਕੀਤੀ ਮੁਲਾਕਾਤ

ਪਟਿਆਲਾ, 23 ਜੂਨ, ਹ.ਬ. : 6 ਹਜ਼ਾਰ ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ। ਸਮਝਿਆ ਜਾ ਰਿਹਾ ਕਿ ਉਚ ਅਦਲਤ ਵਿਚ ਨਵੇਂ ਸਿਰੇ ਤੋਂ ਜ਼ਮਾਨਤ ਅਰਜ਼ੀ ਦਾਖ਼ਲ ਕਰਨ ਲਈ ਸੁਖਬੀਰ ਬਾਦਲ ਨੇ ਮਜੀਠੀਆ ਨਾਲ ਇਹ ਮੁਲਾਕਾਤ ਕੀਤੀ।

Video Ad
Video Ad