Home ਤਾਜ਼ਾ ਖਬਰਾਂ ਚੋਣ ਅਖਾੜਾ : ‘ਆਪ’ ਵਿਚ ਸ਼ਾਮਲ ਹੋਇਆ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿਚ ਪਰਤਿਆ

ਚੋਣ ਅਖਾੜਾ : ‘ਆਪ’ ਵਿਚ ਸ਼ਾਮਲ ਹੋਇਆ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿਚ ਪਰਤਿਆ

0

ਜਲੰਧਰ, 17 ਅਪ੍ਰੈਲ, ਹ.ਬ. : ਜਲੰਧਰ ਵਿੱਚ ਇੱਕ ਵੱਡੀ ਸਿਆਸੀ ਉਥਲ-ਪੁਥਲ ਹੋਈ ਹੈ। 5 ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਭਤੀਜੇ ਅਤੇ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।