Home ਤਾਜ਼ਾ ਖਬਰਾਂ ਜਲੰਧਰ ਵਿਚ ਪਾਦਰੀ ਦੇ ਘਰ ਇਨਕਮ ਟੈਕਸ ਦਾ ਛਾਪਾ

ਜਲੰਧਰ ਵਿਚ ਪਾਦਰੀ ਦੇ ਘਰ ਇਨਕਮ ਟੈਕਸ ਦਾ ਛਾਪਾ

0

ਜਲੰਧਰ, 25 ਅਪ੍ਰੈਲ , ਹ.ਬ. : ਪੰਜਾਬ ’ਚ ਜਲੰਧਰ ਦੇ ਈਸਾਈ ਭਾਈਚਾਰੇ ਦੇ ਨੇਤਾ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਰੇਡ ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਟੀਮ ਮੰਗਲਵਾਰ ਸਵੇਰੇ ਉਸ ਦੇ ਘਰ ਪਹੁੰਚੀ। ਮਾਮਲਾ ਪੈਸਿਆਂ ਦੀ ਟਰਾਂਜੈਕਸ਼ਨ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਟੀਮ ਨੇ ਘਰਾਂ ਦੇ ਅੰਦਰ ਹੀ ਲੋਕਾਂ ਨੂੰ ਨਜ਼ਰਬੰਦ ਕਰ ਰੱਖਿਆ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਘਰ ਦੇ ਬਾਹਰ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਫਿਲਹਾਲ ਇਸ ਸਬੰਧੀ ਨਰੂਲਾ ਜਾਂ ਇਨਕਮ ਟੈਕਸ ਵੱਲੋਂ ਕੋਈ ਰਸਮੀ ਬਿਆਨ ਨਹੀਂ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਪੈਸਿਆਂ ਦੇ ਲੈਣ-ਦੇਣ ਸਬੰਧੀ ਕੁਝ ਗਲਤ ਐਂਟਰੀਆਂ ਫੜੀਆਂ ਹਨ। ਜਿਸ ਵਿਚ ਪਤਾ ਲੱਗਾ ਕਿ ਪੈਸਿਆਂ ਦਾ ਕੁਝ ਲੈਣ-ਦੇਣ ਵਿਦੇਸ਼ ਵਿਚ ਵੀ ਹੋਇਆ ਹੈ। ਇਸ ਸਬੰਧੀ ਆਮਦ