Home ਮੰਨੋਰੰਜਨ 30 ਮਾਰਚ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਅਜੇ ਦੇਵਗਨ ਦੀ ਫ਼ਿਲਮ ‘ਭੋਲਾ’

30 ਮਾਰਚ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਅਜੇ ਦੇਵਗਨ ਦੀ ਫ਼ਿਲਮ ‘ਭੋਲਾ’

0
30 ਮਾਰਚ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ ਅਜੇ ਦੇਵਗਨ ਦੀ ਫ਼ਿਲਮ ‘ਭੋਲਾ’

ਮੁੰਬਈ, 5 ਮਾਰਚ (ਹਮਦਰਦ ਨਿਊਜ਼ ਸਰਵਿਸ) : ਬਾਲੀਵੁਡ ਅਦਾਕਾਰ ਅਜੇ ਦੇਵਗਨ ਦੀ ਫ਼ਿਲਮ ‘ਭੋਲਾ’ 30 ਮਾਰਚ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ, ਜਿਸ ਦਾ ਟਰੇਲਰ 6 ਮਾਰਚ ਨੂੰ ਰਿਲੀਜ਼ ਹੋ ਰਿਹਾ ਹੈ।