ਭਾਰਤ ਵਿੱਚ ਮਿਲੇ ਕੋਰੋਨਾ ਦੇ 4858 ਨਵੇਂ ਕੇਸ

ਨਵੀਂ ਦਿੱਲੀ, 19 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਦੇ 4858 ਨਵੇਂ ਰੋਜ਼ਾਨਾ ਕੇਸ ਮਿਲੇ,ਜਦਕਿ 18 ਮਰੀਜ਼ਾਂ ਦੀ ਇਸ ਮਹਾਂਮਾਰੀ ਦੇ ਚਲਦਿਆਂ ਮੌਤ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ 24 ਘੰਟਿਆਂ ਦੌਰਾਨ ਇਸ ਮਹਾਂਮਾਰੀ ਦੇ 5664 ਨਵੇਂ ਕੇਸ ਸਾਹਮਣੇ ਆਏ ਸਨ।

Video Ad

ਇਸੇ ਦੌਰਾਨ ਭਾਰਤ ਦੇ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਆਗਾਮੀ ਭਾਰਤ-ਆਸਟਰੇਲੀਆ ਟਵੰਟੀ-20 ਸੀਰੀਜ਼ ਵਿੱਚੋਂ ਬਾਹਰ ਕਰ ਦਿੱਤਾ ਗਿਆ।

Video Ad