ਅਮਰੀਕਾ ਨੇ 3 ਦਿਨਾਂ ’ਚ ਦੂਜੀ ਵਾਰ ਕੀਤੀ ਭਾਰਤ ਦੀ ਸ਼ਲਾਘਾ

ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਨੇ ਭਾਰਤ ਨਾਲ ਰਿਸ਼ਤਿਆਂ ਨੂੰ ਦੱਸਿਆ ਮਹੱਤਵਪੂਰਨ

Video Ad

ਵਾਸ਼ਿੰਗਟਨ, 22 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਨੇ ਤਿੰਨ ਦਿਨ ਵਿੱਚ ਇੱਕ ਵਾਰ ਫਿਰ ਭਾਰਤ ਦੀ ਸ਼ਲਾਘਾ ਕੀਤੀ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰਿਨ ਜੀਨ-ਪੀਅਰ ਨੇ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਨੂੰ ਮਹੱਤਵਪੂਰਨ ਦੱਸਿਆ।
ਪ੍ਰੈਸ ਸਕੱਤਰ ਕੈਰਿਨ ਨੇ ਕਿਹਾ ਕਿ ਭਾਰਤ ਅਤੇ ਸਾਡਾ ਬਹੁਤ ਮਹੱਤਵਪੂਰਨ ਸਬੰਧ ਹੈ।

Video Ad