ਮੈਨੀਟੋਬਾ ਵਿਚ ਦਰਦਨਾਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਸੂਤਰਾਂ ਮੁਤਾਬਕ ਵਿਨੀਪੈਗ ਦੇ ਦੀਪਇੰਦਰ ਸਿੰਘ ਮਾਨ ਵਜੋਂ ਹੋਈ ਸ਼ਨਾਖ਼ਤ

Video Ad

ਵਿਨੀਪੈਗ, 21 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਮੈਨੀਟੋਬਾ ਸੂਬੇ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ। ਮੈਨੀਟੋਬਾ ਦੇ ਐਲੀ ਕਸਬੇ ਨੇੜੇ ਟ੍ਰਾਂਸ-ਕੈਨੇਡਾ ਹਾਈਵੇਅ ’ਤੇ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਦੋਵੇਂ ਜਣੇ ਸੜਕ ਕਿਨਾਰੇ ਮਦਦ ਦੀ ਉਡੀਕ ਕਰ ਰਹੇ ਸਨ।

Video Ad