ਪੰਜਾਬੀ ਗਾਇਕ ਬੱਬੂ ਮਾਨ ਨੂੰ ਮਿਲੀ ਧਮਕੀ

ਮੋਹਾਲੀ, 17 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਪੰਜਾਬੀ ਗਾਇਕ ਬੱਬੂ ਮਾਨ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਪੰਜਾਬੀ ਗਾਇਕ ਨੂੰ ਧਮਕੀ ਮਿਲੀ ਐ। ਇਸ ਦੇ ਚਲਦਿਆਂ ਪੁਲਿਸ ਨੇ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਦੀ ਸੁਰੱਖਿਆ ਵਧਾ ਦਿੱਤੀ ਐ।

Video Ad
Video Ad