ਕੈਨੇਡਾ ’ਚ ਵਧਿਆ ਪੰਜਾਬੀਆਂ ਦਾ ਮਾਣ

ਪਹਿਲਾ ਦਸਤਾਰਧਾਰੀ ਸਿੱਖ ਬਣਿਆ ਬਰੈਂਪਟਨ ਦਾ ਡਿਪਟੀ ਮੇਅਰ

Video Ad

ਹਰਕੀਰਤ ਸਿੰਘ ਦੀ ਸਰਬਸੰਮਤੀ ਨਾਲ ਹੋਈ ਨਿਯੁਕਤੀ

ਬਰੈਂਪਟਨ, 17 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਪੰਜਾਬੀ ਆਪਣੀ ਮਿਹਨਤ ਤੇ ਲਗਨ ਦੇ ਦਮ ’ਤੇ ਚੰਗਾ ਮੁਕਾਮ ਹਾਸਲ ਕਰ ਰਹੇ ਨੇ। ਇਸ ਦੇ ਚਲਦਿਆਂ ਉਨਟਾਰੀਓ ਵਿੱਚ ਹਾਲ ਹੀ ਵਿੱਚ ਹੋਈਆਂ ਮਿਉਂਸਪਲ ਚੋਣਾਂ ਵਿੱਚ ਬਰੈਂਪਟਨ ’ਚ ਹਰਕੀਰਤ ਸਿੰਘ ਨੇ ਜਿੱਤ ਦਰਜ ਕੀਤੀ ਸੀ। ਹੁਣ ਉਨ੍ਹਾਂ ਨੂੰ ਬਰੈਂਪਟਨ ਸਿਟੀ ਕੌਂਸਲ ਦਾ ਡਿਪਟੀ ਮੇਅਰ ਚੁਣ ਲਿਆ ਗਿਆ ਐ। ਇਸ ਦੇ ਚਲਦਿਆਂ ਹਰਕੀਰਤ ਸਿੰਘ ਬਰੈਂਪਟਨ ਦੇ ਪਹਿਲੇ ਦਸਤਾਰਧਾਰੀ ਸਿੱਖ ਡਿਪਟੀ ਮੇਅਰ ਬਣ ਗਏ ਨੇ।

Video Ad