ਹਮਲੇ ਦਾ ਸ਼ਿਕਾਰ ਹੋਏ ਪੰਜਾਬੀ ਸਿੰਗਰ ਦੀ ਹਾਲਤ ਵਿੱਚ ਹੋਇਆ ਸੁਧਾਰ

ਚੰਡੀਗੜ, 5 ਅਕਤੂਬਰ (ਹਮਦਰਦ ਨਿਊਜ਼ ਸਰਵਿਸ) – ਹਮਲੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਅਲਫਾਜ਼ ਦੀ ਸਿਹਤ ਵਿਚ ਪਹਿਲਾਂ ਨਾਲੋਂ ਸੁਧਾਰ ਹੋ ਰਿਹਾ ਹੈ।
ਪਿਛਲੇ ਦਿਨੀਂ ਸਿੰਗਰ ਹਨੀ ਸਿੰਘ ਨੇ ਇਕ ਪੋਸਟ ਕਰਕੇ ਦੱਸਿਆ ਸੀ ਕਿ ਅਲਫਾਜ਼ ਅਜੇ ਵੀ ਆਈਸੀਯੂ ਵਿਚ ਹੈ ਅਤੇ ਉਸ ਲਈ ਦੁਆ ਕਰਨ ਦੀ ਲੋੜ ਹੈ ਪਰ ਹੁਣ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ।

Video Ad
Video Ad