Home ਕਰੋਨਾ ਚੀਨ ਵਿਚ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ 9 ਹਜ਼ਾਰ ਤੋਂ ਟੱਪੀ

ਚੀਨ ਵਿਚ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ 9 ਹਜ਼ਾਰ ਤੋਂ ਟੱਪੀ

0
ਚੀਨ ਵਿਚ ਰੋਜ਼ਾਨਾ ਮਰਨ ਵਾਲਿਆਂ ਦੀ ਗਿਣਤੀ 9 ਹਜ਼ਾਰ ਤੋਂ ਟੱਪੀ

ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵੱਲੋਂ ਚੀਨੀਆਂ ’ਤੇ ਰੋਕ ਲਾਉਣ ਤੋਂ ਨਾਂਹ

ਲੰਡਨ, 30 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਐਨਾ ਵਧ ਚੁੱਕਾ ਹੈ ਕਿ ਰੋਜ਼ਾਨਾ 9 ਹਜ਼ਾਰ ਤੋਂ ਵੱਧ ਮਰੀਜ਼ ਦਮ ਤੋੜ ਰਹੇ ਹਨ। ਲੰਡਨ ਦੀ ਗਲੋਬਲ ਹੈਲਥ ਇੰਟੈਲੀਜੈਂਸ ਕੰਪਨੀ ਏਅਰਫਿਨਿਟੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਪਿਛਲੇ ਹਫਤੇ ਦੇ ਮੁਕਾਬਲੇ ਦੁੱਗਣੀ ਹੋ ਚੁੱਕੀ ਹੈ ਪਰ ਜਿਨਪਿੰਗ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ।