Home ਕਾਰੋਬਾਰ ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਲੋਕਾਂ ਨੂੰ ਮੁੜ ਕੀਤਾ ਸੁਚੇਤ

ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਲੋਕਾਂ ਨੂੰ ਮੁੜ ਕੀਤਾ ਸੁਚੇਤ

0
ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਲੋਕਾਂ ਨੂੰ ਮੁੜ ਕੀਤਾ ਸੁਚੇਤ

ਜ਼ਰੂਰੀ ਨਾ ਹੋਣ ’ਤੇ ਡਰਾਈਵਿੰਗ ਤੋਂ ਗੁਰੇਜ਼ ਕੀਤਾ ਜਾਵੇ

ਟੋਰਾਂਟੋ, 26 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਲੋਕਾਂ ਇਕ ਵਾਰ ਫਿਰ ਸੁਚੇਤ ਕੀਤਾ ਹੈ ਕਿ ਜ਼ਰੂਰੀ ਨਾ ਹੋਣ ’ਤੇ ਡਰਾਈਵਿੰਗ ਤੋਂ ਗੁਰੇਜ਼ ਕੀਤਾ ਜਾਵੇ। ਸਾਰਜੈਂਟ ਕੈਰੀ ਸ਼ਮਿਡ ਨੇ ਕਿਹਾ ਕਿ ਗਰੇਟਰ ਟੋਰਾਂਟੋ ਏਰੀਆ ਵਿਚ ਹਾਲਾਤ ਹੁਣ ਵੀ ਚੁਣੌਤੀਆਂ ਭਰਪੂਰ ਬਣੇ ਹੋਏੇ ਹਨ ਅਤੇ ਬੇਵਜ੍ਹਾ ਮੁਸੀਬਤ ਮੁੱਲ ਲੈਣ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਛੁੱਟੀਆਂ ਹੋਣ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲਣਾ ਚਾਹੁੰਦੇ ਹਨ ਪਰ ਹਾਲਾਤ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।